ਮੋਹਾਲੀ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਤੇ ਆਲੇ-ਦੁਆਲੇ ਦਾ ਏਰੀਆ “ਨੋ ਫਲਾਇੰਗ ਜ਼ੋਨ” ਘੋਸ਼ਿਤ
ਜ਼ਿਲ੍ਹਾ ਮੋਹਾਲੀ ਦੇ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਮਹਾਰਾਜਾ ਯਾਦਵ...