'ਆਪ' ਸਰਕਾਰ ਦੀ ਮਿਲੀਭੁਗਤ ਨਾਲ ਹੋਇਆ 454 ਫਾਰਮਾਸਿਸਟ ਭਰਤੀ ਨਕਲ ਘੋਟਾਲਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇਣ ਅਸਤੀਫ਼ਾ: ਪਰਗਟ ਸਿੰਘ
ਸਾਬਕਾ ਸਿੱਖਿਆ ਮੰਤਰੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਵਿਧਾਇਕ ਪ੍ਰਗਟ ਸਿੰਘ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋ...