ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਅੱਠ ਵਿਅਕਤੀ 11 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਕਮਿਸ਼ਨਰੇਟ...