ਪੰਜਾਬ ਸਰਕਾਰ ਦਾ ਈ-ਰਿਕਸ਼ਾ ਅਭਿਆਨ 3440 ਪਿੰਡਾਂ ਤੱਕ ਪਹੁੰਚਿਆ, ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਮਜ਼ਬੂਤੀ
ਪੰਜਾਬ ਸਰਕਾਰ ਦੀ ਪ੍ਰਮੁੱਖ ਨਸ਼ਾ ਛੁਡਾਊ ਪਹਿਲ ‘ਯੁੱਧ ਨਸ਼ਿਆ ਵਿਰੁੱਧ’ ਨੂੰ ਪੰਜਾਬ ‘ਚ ਪਿੰਡ ਪੱਧਰ ‘ਤੇ ਤਾਇਨਾਤ ਵਿਸ਼ੇਸ਼ ਤੌਰ ‘ਤੇ ਮਨੋਨੀਤ ਈ-ਰਿਕਸ਼ਾ ਰਾਹੀਂ ਵੱਡਾ ਹੁਲਾਰਾ ਮਿਲ ਰਿਹਾ...