ਹੈਲਪਲਾਈਨ ਨੰਬਰ ਅਪਰਾਧ ਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕਾਂ ਨਾਲ ਨਜਿੱਠਣ ‘ਚ ਪੰਜਾਬ ਪੁਲਿਸ ਦੀ ਸਹਾਇਤਾ ਕਰਦਾ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ (Baltej Pannu) ਨੇ ਕਿਹਾ ਕਿ ਪੰਜਾਬ ਪੁਲਿਸ ਭਗਵੰਤ ਮਾਨ ਸਰਕਾਰ ਦੀਆਂ ਦੋ ਵੱਡੀਆਂ ਮੁਹਿੰਮਾਂ, ‘ਨਸ਼ਿਆਂ ਵਿਰੁੱਧ ਜੰ...