Punjab

Punjab

ਅਪ੍ਰੈਲ 2022 ਤੋਂ ਪੰਜਾਬ ‘ਚ 2868 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 2273 ਹਥਿਆਰ ਬਰਾਮਦ: ਪੰਜਾਬ ਪੁਲਿਸ

ਪੰਜਾਬ ਸਰਕਾਰ ਮੁਤਾਬਕ ‘ਗੈਂਗਸਟਰਾਂ ‘ਤੇ ਵਾਰ” ਮੁਹਿੰਮ ਤਹਿਤ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਮਹੱਤਵਪੂਰਨ ਮੀਲ ਪੱਥਰ ਪ੍ਰਾਪਤ ਕੀਤੇ ਹਨ ਅਤੇ 21 ਜਨਵਰੀ, 2026 ਨੂੰ ਇਸ...

Punjab

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 3 ਮਹੀਨਿਆਂ ਤੋਂ ਘੱਟ ਸਮੇਂ ‘ਚ 30.51 ਲੱਖ ਤੋਂ ਵੱਧ ਪਰਿਵਾਰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਮੁਤਾਬਕ 8 ਜਨਵਰੀ, 2026 ਨੂੰ ਸ਼ੁਰੂ ਹੋਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਤਿੰਨ ਮਹੀਨਿਆਂ ਦੇ ਅੰਦਰ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕਰਕੇ ਅਤੇ 292 ਕਰੋੜ...

Punjab

ਸੁਖਨਾ ਝੀਲ ‘ਤੇ ਏਅਰ ਸ਼ੋਅ ਦਾ ਅੱਜ ਆਖਰੀ ਦਿਨ, ਪੰਜਾਬ ਦੇ ਰਾਜਪਾਲ ਮੁੱਖ ਮਹਿਮਾਨ ਵਜੋਂ ‘ਚ ਹੋਣਗੇ ਸ਼ਾਮਲ

ਅੱਜ ਚੰਡੀਗੜ੍ਹ ਦੀ ਸੁਖਨਾ ਝੀਲ ਵਿਖੇ ਹੋ ਰਹੇ ਏਅਰ ਸ਼ੋਅ ਦਾ ਦੂਜਾ ਅਤੇ ਆਖਰੀ ਦਿਨ ਹੈ। ਸੁਖਨਾ ਝੀਲ ਨੂੰ ਦੁਪਹਿਰ 2:00 ਵਜੇ ਜਨਤਾ ਲਈ ਦੁਬਾਰਾ ਖੋਲ੍ਹ ਦਿੱਤਾ ਜਾਵੇਗਾ। ਇਸ ਏਅਰ ਸ਼ੋਅ ਕ...

Punjab

ਸਿਡਨੀ ‘ਚ ਭਾਰਤੀ ਭਾਈਚਾਰੇ ਦੀਆਂ ਸਮੱਸਿਆਵਾਂ ਸੰਬੰਧੀ ਫੈਡਰਲ ਮੰਤਰੀ ਨੂੰ ਸੌਂਪਿਆ ਪੱਤਰ

ਸਿਡਨੀ ‘ਚ ਭਾਰਤੀ ਭਾਈਚਾਰੇ ਨੂੰ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਆਸਟ੍ਰੇਲੀਆ ਸਰਕਾਰ ਤੱਕ ਪਹੁੰਚ ਕਰਨ ਲਈ ਇੱਕ ਅਹਿਮ ਪਹਿਲਕਦਮੀ ਕੀਤੀ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਭ...

Punjab

ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਮੰਗ ਨੂੰ ਲੈ ਕੇ MP ਅੰਮ੍ਰਿਤਪਾਲ ਸਿੰਘ ਨੂੰ ਝਟਕਾ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਰੋਕਥਾ...

Punjab

ਪੰਜਾਬ 'ਚ ਕਣਕ ਭੰਡਾਰਨ ਲਈ ਥਾਂ ਦੀ ਘਾਟ ਕਾਰਨ ਸੰਕਟ

ਪੰਜਾਬ ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਚੌਕਸ ਕੀਤਾ ਹੈ ਕਿ ਜੇ ਸੂਬੇ ਵਿਚੋਂ ਕਣਕ ਦੀ ਚੁਕਾਈ ਨਾ ਹੋਈ, ਤਾਂ ਕਿਸਾਨਾਂ ’ਚ ਅਸ਼ਾਂਤੀ ਪੈਦਾ ਹੋ ਸਕਦੀ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ...

Punjab

ਪੰਜਾਬ ਵਿਚ ਤੇਲ ਹੋਇਆ ਮਹਿੰਗਾ, ਨਿੱਜੀ ਤੇਲ ਕੰਪਨੀ ਨਾਇਰਾ ਨੇ ਪੰਜਾਬ ’ਚ ਵਧਾਈਆਂ ਤੇਲ ਕੀਮਤਾਂ

ਪੰਜਾਬ ਵਿਚ ਨਿੱਜੀ ਤੇਲ ਕੰਪਨੀ ਨਾਇਰਾ ਨੇ ਤੇਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਨਿੱਜੀ ਕੰਪਨੀ ਨਾਇਰਾ ਨੇ ਪੰਜਾਬ ਵਿਚ ਪੈਟਰੋਲ ਵਿਚ 5 ਰੁਪਏ ਤੇ ਡੀਜ਼ਲ ਵਿਚ 2 ਤੋਂ 3 ਰੁਪਏ ਦਾ ਵਾਧ...

Punjab

ਪਿੰਡ ਕੋਟਸ਼ਮੀਰ ਦੀ 21 ਸਾਲਾਂ ਵਿਦਿਆਰਥਣ ਦੀ ਹਾਦਸੇ ਵਿਚ ਮੌਤ

ਬਠਿੰਡਾ ’ਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਪਿੰਡ ਕੋਟਸ਼ਮੀਰ ਦੀ 21 ਸਾਲ ਦੀ ਨੌਜਵਾਨ ਲੜਕੀ ਦੀ ਮੌਤ ਹੋ ਗਈ। ਇਸ ਘਟਨਾ ਨਾਲ ਪਿੰਡ ਵਿਚ ਸੋਗ ਦਾ ਮਾਹੌਲ ਹੈ।ਮ੍ਰਿਤਕਾ ਦੀ ਪਛਾਣ...

Punjab

ਨਸ਼ਾ ਵੇਚਣ ਵਾਲੇ ਇਕ ਪਰਿਵਾਰ ਨੂੰ ਪਿੰਡੋਂ ਕੱਢਣ ਦਾ ਐਲਾਨ, ਸਰਪੰਚ ਨੇ ਸਹਿਮਤੀ ਲਈ ਪਿੰਡ ਵਾਲਿਆਂ ਦਾ ਬੁਲਾਇਆ ਇਕੱਠ

ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਦੇ ਸਰਪੰਚ ਵੱਲੋਂ ਪਿੰਡ ਵਿੱਚ ਨਸ਼ਾ ਵੇਚਣ ਵਾਲੇ ਪਰਿਵਾਰ ਨੂੰ ਪਿੰਡ ‘ਚੋਂ ਬਾਹਰ ਕੱਢਣ ਦਾ ਐਲਾਨ ਕੀਤਾ ਗਿਆ ਤੇ ਨਾਲ ਹੀ ਪਿੰਡ ਦੀ ਸਹਿਮਤੀ ਦੇ ਲਈ ਸ...

Punjab

ਜਲੰਧਰ 'ਚ ਛੱਤ ਡਿੱਗਣ ਕਾਰਨ ਚਾਚੇ-ਭਤੀਜੇ ਦੀ ਮੌਤ

ਜਲੰਧਰ ਦੇ ਟਰਾਂਸਪੋਰਟ ਨਗਰ ਇਲਾਕੇ ਵਿਚ ਇਕ ਪੁਰਾਣੀ ਛੱਤ ਢਾਹੁੰਦੇ ਸਮੇਂ ਅਚਾਨਕ ਛੱਤ ਡਿੱਗ ਗਈ, ਜਿਸ ਕਾਰਨ ਚਾਚਾ-ਭਤੀਜਾ ਮਲਬੇ ਹੇਠ ਦੱਬ ਗਏ। ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍...

Punjab

ਮਾਣਹਾਨੀ ਦੇ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਲੱਗਾ ਝਟਕਾ, ਸੰਜੇ ਸਿੰਘ ਦੀ ਪਟੀਸ਼ਨ ਨੂੰ ਕੋਰਟ ਨੇ ਦਿੱਤੀ ਮਨਜ਼ੂਰੀ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਵਿਰੁੱਧ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਬਿਕਰਮ ਮਜੀਠੀਆ (Bikram Majithia) ਨੂੰ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ...

Punjab

ਪਾਕਿਸਤਾਨੀ ਕੁਨੈਕਸ਼ਨ ਮਾਮਲੇ 'ਚ ਗੁਰਪ੍ਰੀਤ ਸਿੰਘ ਨੂੰ ਹਾਈ ਕੋਰਟ ਨੇ ਦਿੱਤੀ ਜ਼ਮਾਨਤ

ਪਾਕਿਸਤਾਨ ਵਿਚ ਰਹਿਣ ਵਾਲੀ ਇੱਕ ਔਰਤ ਨਾਲ ਸੰਪਰਕ ਵਿੱਚ ਰਹਿਣ ਅਤੇ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਦੇ ਇਲਜ਼ਾਮਾਂ ਨਾਲ ਜੁੜੇ ਇੱਕ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਦੋ...