ਅਮਨਪ੍ਰੀਤ ਸਿੰਘ ਨੇ ਸੁੱਟਿਆ ਸੀ ਗ੍ਰਨੇਡ, ਗੁਰਤੇਜ ਸਿੰਘ ਨੇ ਮੋਬਾਈਲ ਫੋਨ ’ਤੇ ਰਿਕਾਰਡ ਕੀਤੀ ਵਾਰਦਾਤ: DGP ਗੌਰਵ ਯਾਦਵ
ਚੰਡੀਗੜ੍ਹ ਗ੍ਰਨੇਡ ਹਮਲੇ ਦੇ ਸਬੰਧ ‘ਚ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਅਤੇ ਹਰਿਆਣਾ ਪੁਲਿਸ ਦੀ ਸਹਾਇਤਾ ਨਾਲ ਦੋ ਮੁੱਖ ਜਣਿਆਂ...