ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨਾਂ ਨੂੰ ਪੂਰਾ ਕਰਨ ਦੀ ਸਮਾਂ ਸੀਮਾ ਕੀਤੀ ਨਿਰਧਾਰਤ: ਹਰਪਾਲ ਸਿੰਘ ਚੀਮਾ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਇੱਥੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਨਾਲ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਪੈਨਸ਼ਨਰ ਸੇਵਾ ਪੋ...