Punjab

Punjab

ਬੱਚਿਆਂ ਨੂੰ ਲੈ ਕੇ ਜਾ ਰਿਹਾ ਆਟੋ ਪਲਟਿਆ, ਦੋ ਬੱਚੇ ਜ਼ਖਮੀ

ਫਾਜ਼ਿਲਕਾ ਦੇ ਮਹਾਰਾਜਾ ਅਗਰਸੇਨ ਚੌਕ ਨੇੜੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਦੱਸ ਦੇਈਏ ਕਿ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਇੱਕ ਆਟੋ ਰਿਕਸ਼ਾ ਅਚਾਨਕ ਪਲਟ ਗਿਆ। ਹਾਦਸੇ ਦੌਰਾਨ ਬ...

Punjab

ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਪ੍ਰਤੀ ਆਪਣਾ ਪਿਆਰ ਜ਼ਾਹਰ ਕੀਤਾ, ਜਾਣੋ

ਪੰਜਾਬ ਦੇ ਗੁਰਦਾਸਪੁਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਪ੍ਰਤੀ ਆਪਣਾ ਪਿਆਰ ਜ਼ਾਹਰ ਕੀਤਾ ਹੈ। ਦੱਸ ਦੇਈਏ ਕਿ ਰੰਧਾਵਾ ਨੇ ਇੱਕ ਮੀਡੀਆ...

Punjab

ਕਾਂਗਰਸੀ ਨੇਤਾ ਦੇ ਘਰ ਆਮਦਨ ਕਰ ਵਿਭਾਗ ਨੇ ਮਾਰਿਆ ਛਾਪਾ, ਸਵੇਰ ਤੋਂ ਕੀਤੀ ਜਾ ਰਹੀ ਪੁੱਛਗਿੱਛ

ਆਮਦਨ ਕਰ ਵਿਭਾਗ ਨੇ ਸੀਨੀਅਰ ਕਾਂਗਰਸੀ ਨੇਤਾ ਅਤੇ ਉੱਦਮੀ ਰਮਿੰਦਰ ਆਵਲਾ ਦੇ ਘਰ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਟੀਮਾਂ ਗੁਰੂਹਰਸਹਾਏ ਸਥਿਤ ਉਨ੍ਹਾਂ ਦੇ ਘਰ ਸਮੇਤ ਲਗਭਗ 12 ਥਾ...

Punjab

ਭਤੀਜੇ ਦੇ ਕ.ਤ.ਲ ਮਾਮਲੇ ‘ਚ ਭਾਜਪਾ ਆਗੂ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

ਜਲੰਧਰ ਦੇ ਸ਼ਿਵਾਜੀ ਨਗਰ ਇਲਾਕੇ ‘ਚ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਵਿਕਾਸ (17) ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਵਾਪਰੀ ਜਦੋਂ ਵਿਕਾਸ...

Punjab

ਦੋ ਮਹਿਲਾ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਇਮਾਰਤਾਂ ਢਹਿ-ਢੇਰੀ, ਚੱਲਿਆ ਪੀਲਾ ਪੰਜਾ

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ, ਫਤਿਹਗੜ੍ਹ ਸਾਹਿਬ ਵਿੱਚ ਇੱਕ ਵੱਡੀ ਕਾਰਵਾਈ ਕੀਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਸਾਂਝੇ ਤੌਰ ‘ਤੇ ਮੰਡੀ ਗੋਬਿੰਦਗ...

Punjab

ਕਸਟਮ ਵਿਭਾਗ ਨੇ ਵੱਡੀ ਸਫਲਤਾ ਕੀਤੀ ਹਾਸਲ, 3 ਕਿਲੋ ਭੰਗ ਬਰਾਮਦ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਖਾਸ ਜਾਣਕਾਰੀ ‘...

Punjab

ਮਾਤਾ ਚਿੰਤਪੁਰਨੀ ਤੋਂ ਮੱਥਾ ਟੇਕ ਘਰ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਛੇ ਜਣੇ ਜ਼ਖਮੀ

ਗੁਰਦਾਸਪੁਰ ਦੇ ਮਾਤਾ ਚਿੰਤਪੁਰਨੀ ਵਿਖੇ ਮੱਥਾ ਟੇਕਣ ਤੋਂ ਬਾਅਦ ਬਟਾਲਾ ਵਾਪਸ ਘਰ ਪਰਤ ਰਹੇ ਇੱਕ ਪਰਿਵਾਰ ਦੀ ਮੁਕੇਰੀਆਂ-ਗੁਰਦਾਸਪੁਰ ਸੜਕ ‘ਤੇ ਗੰਨੇ ਨਾਲ ਭਰੀ ਟਰਾਲੀ ਨਾਲ ਟੱਕਰ ਹੋ ਗਈ।...

Punjab

ਮੋਰਿੰਡਾ ਦੇ ਪਿੰਡ ਡੂਮਛੇੜੀ ਵਿਖੇ ਪਤੀ ਵੱਲੋਂ ਪਤਨੀ ਦਾ ਕਤਲ

ਮੋਰਿੰਡਾ ਦੇ ਨਜ਼ਦੀਕੀ ਪਿੰਡ ਡੂਮਛੇੜੀ ਵਿਖੇ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਦਾ ਕਤਲ ਕਰ ਦੇਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਮੋਰਿੰਡਾ ਪੁਲਿਸ ਨੇ ਇਸ ਸਬੰਧੀ ਮ੍ਰਿਤਕਾ ਦੇ ਪਿ...

Punjab

ਰਾਹੁਲ ਗਾਂਧੀ ਨੇ ਸੰਸਦ ’ਚ ਹਵਾ ਪ੍ਰਦੂਸ਼ਣ ਦਾ ਚੁੱਕਿਆ ਮੁੱਦਾ

ਕਾਂਗਰਸ ਸੰਸਦ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਲੋਕ ਸਭਾ ਵਿੱਚ ਦਿੱਲੀ ਦੇ ਹਵਾ ਪ੍ਰਦੂਸ਼ਣ ਦਾ ਮੁੱਦਾ ਉਠਾਇਆ। ਉਨ੍ਹਾਂ ਬੋਲਦੇ ਹੋਏ ਕਿਹਾ ਕਿ ਮੋਦੀ ਸਰਕਾਰ ਨੂੰ ਹਵਾ...

Punjab

CM ਮਾਨ ਨੇ ਪਟਿਆਲਾ ਤੇ ਫਤਿਹਗੜ੍ਹ ਸਾਹਿਬ ‘ਚ ਤਿੰਨ ਨਿਰਮਾਣ ਅਧੀਨ ਸੜਕਾਂ ਦਾ ਕੀਤਾ ਅਚਨਚੇਤ ਨਿਰੀਖਣ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਜ਼ਿਲ੍ਹੇ ਵਿੱਚ ਰਿੱਟਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਪਾਏ ਜਾਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜ...

Punjab

Amritsar News: ਪ੍ਰਾਈਵੇਟ ਸਕੂਲਾਂ ਨੂੰ ਬੰ.ਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ ਨੂੰ ਕੀਤਾ ਸੂਚਿਤ

ਪੰਜਾਬ ਦੇ ਅੰਮ੍ਰਿਤਸਰ ਦੇ ਮਸ਼ਹੂਰ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸਕੂਲ ਪ੍ਰਬੰਧਨ ਨੂੰ ਈਮੇਲ ਰਾਹੀਂ ਭੇਜੀ ਗਈ ਸੀ। ਇਸ ਤੋਂ ਬਾਅਦ, ਸਕੂਲ ਪ੍ਰਬ...

Punjab

SHO ਭੂਸ਼ਣ ਕੁਮਾਰ ਦੀਆਂ ਵਧੀਆਂ ਮੁਸ਼ਕਿਲਾਂ, ਜਾਣੋ ਵੇਰਵਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ  ਨੇ ਇੱਕ ਅਜਿਹੇ ਮਾਮਲੇ ‘ਤੇ ਸਖ਼ਤ ਟਿੱਪਣੀ ਕੀਤੀ ਹੈ ਜਿਸ ਵਿੱਚ ਸਥਾਨਕ ਫਿਲੌਰ ਪੁਲਿਸ ਸਟੇਸ਼ਨ ਦੇ ਸਾਬਕਾ ਐਸਐਚਓ ਭੂਸ਼ਣ ਕੁਮਾਰ  ਨੂੰ ਮਹੱਤ...