ਪੰਜਾਬ ਸਿੱਖਿਆ ਕ੍ਰਾਂਤੀ: PACE ਸਰਦੀਆਂ ਦੇ ਕੈਂਪ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ IIT, NIT ਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕਰਨਗੇ ਤਿਆਰ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ ਪ੍ਰੋਗਰਾਮ ਅਧੀਨ ਆਯੋਜਿਤ ਸਰਦੀਆਂ ਦੇ ਰਿਹਾਇਸ਼ੀ ਕੋਚਿੰਗ ਕੈਂਪਾਂ ਨੇ...