ਹੁਸ਼ਿਆਰਪੁਰ ‘ਚ ਵੱਡੀ ਵਾਰਦਾਤ, ਅਣਪਛਾਤਿਆਂ ਵੱਲੋਂ ਮੋਟਰਸਾਈਕਲ ਮਕੈਨਿਕ ਦਾ ਗੋਲੀਆਂ ਮਾਰ ਕੇ ਕਤਲ
ਇਸ ਲੇਖ ਨੂੰ ਸਾਂਝਾ ਕਰੋ:
MLA ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀ...
ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਕਾਂਗਰਸ ਦੇ ਰੋਸ ਮਾਰਚ ਹੋਣਗੇ ਸ਼ਾਮਲ
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਭਗੌੜੇ ਅਪਰਾਧੀ ਅੰਮ੍ਰਿਤ ਦਾਲਮ ਨੂੰ ਮੋਲਦੋਵਾ ਤੋਂ ਵਾਪਸ...
ਲੋਕ ਅਦਾਲਤ ਦੀ ਕਾਰਵਾਈ ਦੌਰਾਨ ਲੁਧਿਆਣਾ ਅਦਾਲਤ ਨੂੰ ਮਿਲੀ ਧਮਕੀ ਭਰੀ ਈਮੇਲ
ਸੋਸ਼ਲ ਮੀਡੀਆ ਇੰਫਲੂਐਂਸਰ ਮਨਜੀਤ ਕੌਰ ਦਾ ਨਵਾਂ ਵੀਡੀਓ ਸਾਹਮਣੇ ਆਇਆ, ਦੱਸੀ ਸਾਰੀ ਘਟਨਾ
ਜਲੰਧਰ ‘ਚ ਪੁਲਿਸ ਮੁਕਾਬਲੇ ਦੌਰਾਨ ਕਥਿਤ ਗੈਂਗ ਨਾਲ ਸਬੰਧਿਤ ਨੌਜਵਾਨ ਜ਼ਖਮੀ
‘Maple Washing’ ’ਤੇ ਚਿੰਤਾ, ਕੈਨੇਡੀਅਨ ਗ੍ਰੋਸਰੀ ਖਰੀਦਣ ਵਾਲੇ ਲੇਬਲਾਂ ਦੀ ਕਰ ਰਹੇ ਜਾਂਚ
ਸਰੀ ਵਿੱਚ ਫੁੱਟਪਾਥਾਂ ਦੀ ਰਫ਼ਤਾਰ ਚੋਣ ਮੁੱਦਾ ਬਣੀ, ਮੇਅਰ ਅਹੁਦੇ ਦੇ ਉਮੀਦਵਾਰ ਦਾ 50 ਕਿਲੋਮੀਟਰ ਦਾ ਵਾਅਦਾ
ਸਾਬਕਾ Vancouver ਪੁਲਿਸ ਅਧਿਕਾਰੀ ਕੈਲ ਦੋਸਾਂਝ ਮਾਮਲੇ ਵਿੱਚ ਸਾਹਮਣੇ ਆਈ ਨਵੀਂ ਜਾਣਕਾਰੀ
ਨਿਊ ਵੈਸਟਮਿੰਸਟਰ ਰੈਸਟੋਰੈਂਟ ਵਿੱਚ ਦਾਖਲ ਹੋਣ ਦੇ ਦੋਸ਼ ’ਚ ਵਿਅਕਤੀ ਗ੍ਰਿਫ਼ਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਦੇ ਪਿੰਡ ਕਲੋਆ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਮੋਟਰਸਾਈਕਲ ਮਕੈਨਿਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਅਣਪਛਾਤੇ ਵਿਅਕਤੀਆਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਕੰਧਾਲਾ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਹਮਲਾਵਰ ਬਾਈਕ ‘ਤੇ ਸਵਾਰ ਹੋ ਕੇ ਆਏ ਸਨ ਤੇ ਉਨ੍ਹਾਂ ਵੱਲੋਂ ਦਿਨ-ਦਿਹਾੜੇ ਬਲਜੀਤ ਸਿੰਘ ‘ਤੇ ਫਾਇਰਿੰਗ ਕਰ ਦਿੱਤੀ ਗਈ। ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੂੰ ਜਿਵੇਂ ਹੀ ਸੂਚਨਾ ਮਿਲੀ ਘਟਨਾ ਵਾਲੀ ਥਾਂ ‘ਤੇ ਪੁੱਜ ਗਈ ਹੈ ਤੇ ਉਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਅਗਲੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਬਲਜੀਤ ਸਿੰਘ ਨੂੰ ਜਖਮੀ ਹਾਲਤ ਵਿਚ ਟਾਂਡਾ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
No popular tags available.