Breaking: ਨਵਜੋਤ ਕੌਰ ਸਿੱਧੂ ਕਾਂਗਰਸ ਪਾਰਟੀ ਵਿੱਚੋਂ ਮੁਅੱਤਲ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਖਿਲਾਫ 500 ਕਰੋੜ ਰੁਪਏ ਵਾਲ਼ੀ ਕੀਤੀ ਟਿੱਪਣੀ ਕਾਰਨ ਕਾਂਗਰਸ ਵਿੱਚੋਂ ਮੁਅਤਲ ਕਰ ਲਈ ਪੱਤਰ ਜਾਰੀ ਕਰ ਦਿੱਤਾ ਹੈ।।

Share this article: