ਅੰਮ੍ਰਿਤਸਰ ਨੂੰ ਮਿਲਿਆ ਨਵਾਂ ਪੁਲਿਸ ਕਮਿਸ਼ਨਰ, GPS ਭੁੱਲਰ ਨੂੰ ਗਿਆ ਹਟਾਇਆ

ਅੰਮ੍ਰਿਤਸਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੀ, ਜਿੱਥੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਅੰਮ੍ਰਿਤਸਰ ਤੋਂ ਛੁੱਟੀ ਕਰ ਦਿੱਤੀ ਗਈ ਹੈ, ਉਥੇ ਹੀ ਇਹ ਵੀ ਜਾਣਕਾਰੀ ਦੇ ਦੇਈਏ ਕਿ ਹੁਣ ਹਰਮਨਬੀਰ  ਸਿੰਘ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ ਹੋਣਗੇ|

ਇਸ ਲੇਖ ਨੂੰ ਸਾਂਝਾ ਕਰੋ: